15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਤਹਿਤ ਲੁਧਿਆਣਾ ਦੇ ਟੋਲ ਪਲਾਜ਼ਾ ਨੂੰ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਕਰਵਾਇਆ ਗਿਆ ਟੋਲ ਮੁਫਤ

ਲੁਧਿਆਣਾ (ਰੂਪੇਸ਼ ਕੁਮਾਰ) : ਪੰਜਾਬ ਬੰਦ ਦੇ ਤਹਿਤ ਅੱਜ ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਟੋਲ ਮੁਕਤ ਕਰਵਾਇਆ ਗਿਆ ਹੈ। ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਵੱਲੋਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤੇ ਥਾਂ-ਥਾਂ ਧਰਨਾ ਪ੍ਰਦਰਸ਼ਨ, ਫਿਰੋਜ਼ਪੁਰ ਮਾਰਗ ਤੇ ਛਾਈਆਂ ਸਨਾਟਾ ਅਗਲੀ ਖ਼ਬਰ ਬਠਿੰਡਾ ਵਿੱਚ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਅਤੇ ਕਿਸਾਨ ਆਗੂ ਗ੍ਰਿਫਤਾਰ