ਤਲਵੰਡੀ ਸਾਬੋ 15 ਅਕਤੂਬਰ (ਰਣਜੀਤ ਸਿੰਘ ਰਾਜੂ) ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈਕੇ ਦਿੱਤੇ ਪੰਜਾਬ ਬੰਦ ਦੇ ਮੱਦੇਨਜ਼ਰ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਨਿਸ਼ਾਨ ਏ ਖਾਲਸਾ ਚੌਂਕ ਚ ਜਿੱਥੇ ਨਿਹੰਗ ਸਿੰਘਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹੈ ਓਥੇ ਸਤਿਗੁਰੂ ਰਵੀਦਾਸ ਚੌਂਕ ਚ ਅਕਾਲੀ ਦਲ ਵਾਰਿਸ ਪੰਜਾਬ ਦੇ,ਦੇ ਸੱਦੇ ਤੇ ਇਕੱਤਰ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।ਪਤਾ ਲੱਗਾ ਹੈ ਕਿ ਪੁਲਿਸ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਕੁਝ ਆਗੂਆਂ ਨੂੰ ਸਵੇਰੇ ਹਿਰਾਸਤ ਚ ਵੀ ਲਿਆ ਹੈ ਹਾਲਾਂਕਿ ਇਸਦੀ ਅਧਿਕਾਰਿਤ ਪੁਸ਼ਟੀ ਅਜੇ ਨਹੀਂ ਹੋਈ।
ਤਾਜ਼ਾ ਖ਼ਬਰਾਂ
Free
ਸਤਿਗੁਰੂ ਰਵਿਦਾਸ ਚੌਂਕ ਚ ਭੜਕੇ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਤਲਵੰਡੀ ਸਾਬੋ 15 ਅਕਤੂਬਰ (ਰਣਜੀਤ ਸਿੰਘ ਰਾਜੂ) ਪਰਵਿੰਦਰ ਸਿੰਘ ਝੋਟਾ ਕਤਲਕਾਂਡ ਨੂੰ ਲੈਕੇ ਦਿੱਤੇ ਪੰਜਾਬ ਬੰਦ ਦੇ ਮੱਦੇਨਜ਼ਰ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਨਿਸ਼ਾਨ ਏ ਖਾਲਸਾ ਚੌਂਕ ਚ ਜਿੱਥੇ ਨਿਹੰਗ ਸਿੰਘਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹੈ
ਅਜੀਤ ਡੈਸਕ
15-10-2026