15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਖਿਲਾਫ ਗੋਨਿਆਣਾ ਪੂਰਨ ਬੰਦ ਅਤੇ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ

ਗੋਨਿਆਣਾ 15 ਅਕਤੂਬਰ (ਲਛਮਣ ਦਾਸ ਗਰਗ) ਨਸ਼ਾ ਵੇਚਣ ਵਾਲਿਆਂ ਖਿਲਾਫ ਸੰਘਰਸ਼ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਕਾਰ ਅੱਜ ਗੋਨਿਆਣਾ ਮੰਡੀ ਪੂਰਨ ਤੌਰ ਤੇ ਬੰਦ ਰਿਹਾ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ-ਬਠਿੰਡਾ ਨੈਸ਼ਨਲ ਹਾਈਵੇ 54 ਤੇ ਧਰਨਾ ਵੀ ਲਗਾਇਆ ਗਿਆ ਜੋ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਜਾਰੀ ਰਹੇਗਾ। ਉਹ ਇੱਕ ਧਰਨੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਨਸ਼ਿਆਂ ਦੇ ਖਿਲਾਫ ਆਪੋ ਆਪਣੇ ਵਿਚਾਰ ਰੱਖੇ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਸ਼ਹਿਰ ਬਰਨਾਲਾ ਵਿਖੇ ਭਗਵੰਤ ਮਾਨ ਸਰਕਾਰ ਨਾਲ ਸੰਬੰਧਿਤ ਫਲਕਸ ਬੋਰਡ ਪਾੜੇ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟੇ ਕਤਲ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ’ਤੇ ਧਰਨਾ, ਪੁਲਿਸ ਬਲ ਤਾਇਨਾਤ