16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਹੱਤਿਆਕਾਂਡ: ਹੱਤਿਆਰੇ ਅਸ਼ਵਨੀ ਦੀ ਪਤਨੀ ਨੂੰ 22 ਤੱਕ ਪੁਲਿਸ ਰਿਮਾਂਡ ’ਤੇ ਭੇਜਿਆ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ।

ਅਜੀਤ ਡੈਸਕ 16-10-2026

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅੱਜ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਨੀਲਮ ਰਾਣੀ ਨੂੰ ਸੀ. ਜੇ. ਐਮ. ਰਜਿੰਦਰ ਨਾਗਪੁਰ ਦੀ ਅਦਾਲਤ ਵਲੋਂ 22 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।

ਪਿਛਲੀ ਖ਼ਬਰ ‌ਪੰਜਾਬ ’ਤੇ ਕਦੇ ਨਹੀਂ ਲੱਗਣ ਦਵਾਂਗੇ ਨਸ਼ਿਆਂ ਦਾ ਕਲੰਕ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼ਾਮ 4:30 ਵਜੇ ਮੀਡੀਆ ਨਾਲ ਕਰਨਗੇ ਗੱਲਬਾਤ