16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਔਜਲਾ, ਵੇਰਕਾ ਤੇ ਡੈਨੀ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨਾਲ ਹਮਦਰਦੀ ਪ੍ਰਗਟ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ...

ਅਜੀਤ ਡੈਸਕ 16-10-2026

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਅਤੇ ਸੀਨੀਅਰ ਕਾਂਗਰਸ ਆਗੂ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮਾਨਸਾ ਵਿਖੇ ਚੱਲ ਰਹੇ ਧਰਨੇ ’ਚ ਸ਼ਾਮਿਲ ਹੋ ਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ’ਚ ਪਰਿਵਾਰ ਦੇ ਨਾਲ ਖੜ੍ਹੀ ਹੈ।

ਪਿਛਲੀ ਖ਼ਬਰ ਪੰਜਾਬ ਪੁਲਿਸ ਨੂੰ ਹੋਰ ਮਜ਼ਬੂਤ ਕਰਨ ਲਈ 117 ਨਵੀਆਂ ਗੱਡੀਆਂ ਮਨਜ਼ੂਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੀ ਖ਼ਬਰ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ