16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਵਿਧਾਇਕਾਂ ਦੇ ਘਰਾਂ ਅੱਗੇ ਧਰਨੇ 19 ਨੂੰ

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ’ਚ ਹਾਲੇ....

ਅਜੀਤ ਡੈਸਕ 16-10-2026

ਮਾਨਸਾ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ’ਚ ਹਾਲੇ ਤੱਕ ਸਰਕਾਰ ਵਲੋਂ ਕੋਈ ਵੀ ਹੁੰਗਾਰਾ ਨਾ ਭਰਨ ਦੇ ਰੋਸ ਵਜੋਂ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕਿ 19 ਅਕਤੂਬਰ ਨੂੰ ਪੰਜਾਬ ਦੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਸਾਰੇ ਵਿਧਾਇਕਾਂ ਦੇ ਘਰਾਂ ਅੱਗੇ 12 ਤੋਂ 3 ਵਜੇ ਤੱਕ ਧਰਨੇ ਲਗਾਏ ਜਾਣਗੇ। ਇਹ ਜਾਣਕਾਰੀ ਆਰ.ਟੀ. ਆਈ. ਕਾਰਕੁਨ ਮਾਨਿਕ ਗੋਇਲ ਨੇ ਦਿੱਤੀ। 

ਪਿਛਲੀ ਖ਼ਬਰ ਰਾਜਬੀਰ ਸਿੰਘ ਘੁੰਮਣ ਤੋਂ ਸੀ.ਬੀ.ਆਈ. ਵਲੋਂ ਤਿੰਨ ਘੰਟੇ ਤੋਂ ਪੁੱਛਗਿੱਛ ਜਾਰੀ ਅਗਲੀ ਖ਼ਬਰ ਪੰਜਾਬ ਪੁਲਿਸ ਨੂੰ ਹੋਰ ਮਜ਼ਬੂਤ ਕਰਨ ਲਈ 117 ਨਵੀਆਂ ਗੱਡੀਆਂ ਮਨਜ਼ੂਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ