18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ - ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 18 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਤਿਮ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ...

ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਤਿਮ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ। ਇਹ ਜਾਣਕਾਰੀ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤੀ ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਜਾਣਗੇ। 20 ਦਿਨਾਂ ਬਾਅਦ ਅਮਿਤ ਸ਼ਾਹ ਦੀ ਇਹ ਦੂਜੀ ਪੰਜਾਬ ਫੇਰੀ ਹੈ।

 

ਪਿਛਲੀ ਖ਼ਬਰ 19-20 ਅਕਤੂਬਰ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ 25ਵੀਂ ਮੀਟਿੰਗ ਚ ਭਾਰਤ ਦੀ ਨੁਮਾਇੰਦਗੀ ਕਰਨਗੇ ਰਾਜਨਾਥ ਸਿੰਘ ਅਗਲੀ ਖ਼ਬਰ ਨਹੀ ਰਹੇ ਸਾਹਿਤਕਾਰ ਰਘਵੀਰ ਭਰਤ, ਅੱਜ ਹੋਣੀ ਸੀ ਕਿਤਾਬ ਰਿਲੀਜ਼