18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅੰਤਰਰਾਸ਼ਟਰੀ ਫੂਡ ਮੇਲੇ 'SIAL Paris' ਵਿਚ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ

ਚੰਡੀਗੜ੍ਹ, 18 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਸਹਿਕਾਰੀ ਅਦਾਰਿਆਂ...

ਅਜੀਤ ਡੈਸਕ 18-10-2026

ਚੰਡੀਗੜ੍ਹ, 18 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਸਹਿਕਾਰੀ ਅਦਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ... ਪੈਰਿਸ ਵਿਖੇ ਚੱਲ ਰਹੇ ਅੰਤਰਰਾਸ਼ਟਰੀ ਫੂਡ ਮੇਲੇ 'SIAL Paris' ਵਿਚ ਅੱਜ ਮਾਰਕਫੈੱਡ (MARKFED) ਦੇ ਸਟਾਲ ਦਾ ਉਦਘਾਟਨ ਕੀਤਾ ਅਤੇ ਆਪਣੇ 'ਸੋਹਣਾ' (SOHNA) ਬ੍ਰਾਂਡ ਹੇਠ ਦੋ ਨਵੇਂ ਪ੍ਰੋਡਕਟ ਲਾਂਚ ਕੀਤੇ... ਹੁਣ ਪੂਰੀ ਦੁਨੀਆ 'ਚ ਬੈਠੇ ਲੋਕ ਪੰਜਾਬ ਦੇ ਡੱਬਾਬੰਦ 'ਚਿੱਟੇ ਛੋਲੇ' (Chickpeas in Brine) ਅਤੇ 'ਰਾਜਮਾਂਹ' (Red Kidney Beans in Brine) ਦਾ ਸਵਾਦ ਮਾਣ ਸਕਣਗੇ...

ਸਾਡਾ ਮੁੱਖ ਮਕਸਦ ਪੰਜਾਬ ਦੇ ਸ਼ੁੱਧ ਅਤੇ ਮਿਆਰੀ ਉਤਪਾਦਾਂ ਨੂੰ ਕੌਮਾਂਤਰੀ ਬਾਜ਼ਾਰਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ 'ਚ ਵਾਧਾ ਹੋ ਸਕੇ ਅਤੇ ਪੰਜਾਬੀ ਉਤਪਾਦਾਂ ਦੀ ਦੁਨੀਆ ਭਰ 'ਚ ਪਛਾਣ ਬਣੇ...
 

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਨੂੰ ਦੁਬਈ ਵਿਚ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਕੀਤਾ ਸਨਮਾਨਿਤ