19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਮਰਾਏ ਵਾਸੀਆਂ ਵਲੋਂ ਸੈਲਰ ਨੂੰ ਜਾਣ ਵਾਲੇ ਤੇਜ਼ ਰਫ਼ਤਾਰ ਟਰੱਕ, ਟਰਾਲੀਆਂ ਕਰਕੇ ਕੀਤਾ ਰੋਸ ਪ੍ਰਦਰਸ਼ਨ

ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ...

ਅਜੀਤ ਡੈਸਕ 19-10-2026

ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਮੁਹੱਲਾ ਕਮਰਾਏ ਵਾਸੀਆਂ ਵਲੋਂ ਪਿੰਡ ਬਾਗਵਾਨਪੁਰ ਰੋਡ 'ਤੇ ਸਥਿਤ ਸੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਨਾਲ ਟਰੱਕ ਟਰਾਲੀਆਂ ਕਰਕੇ ਵਾਪਰਦੇ ਹਾਦਸਿਆਂ ਕਰਕੇ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿਚ ਇਨਸਾਫ ਲਈ ਦਿੱਤਾ ਧਰਨਾ ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਤੁਰਬੰਜਾਰਾ ਪਹੁੰਚਣਗੇ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ