ਲੁਧਿਆਣਾ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਲੁਧਿਆਣਾ ਪਹੁੰਚ ਰਹੇ ਹਨ ਜਿੱਥੇ ਉਹ ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਦੇ ਦੁਸਹਿਰੇ ਮੇਲੇ ਦੇ ਸਮਾਗਮ ਵਿਚ ਹਿੱਸਾ ਲੈਣਗੇ। ਇਹ ਜਾਣਕਾਰੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਵਲੋਂ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
20 ਅਕਤੂਬਰ ਨੂੰ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
ਲੁਧਿਆਣਾ (ਭੁਪਿੰਦਰ ਸਿੰਘ ਬੈਂਸ, ਰੂਪੇਸ਼ ਕੁਮਾਰ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਲੁਧਿਆਣਾ....
ਅਜੀਤ ਡੈਸਕ
19-10-2026