ਗੁਰਦਾਸਪੁਰ, 20 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਬਾਰੇ, ਏ.ਡੀ.ਜੀ.ਪੀ. ਐਮ.ਐਫ. ਫਾਰੂਕੀ ਨੇ ਕਿਹਾ, "ਅਸੀਂ ਬਹੁਤ ਵਿਆਪਕ ਪ੍ਰਬੰਧ ਕੀਤੇ ਹਨ। ਇੱਥੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਲੋੜੀਂਦੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ... ਲਗਭਗ 1200 ਤੋਂ 1300 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ..."।