20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਨਤਮਸਤਕ

ਸ੍ਰੀ ਚਮਕੌਰ ਸਾਹਿਬ, 20 ਅਕਤੁਬਰ (ਜਗਮੋਹਣ ਸਿੰਘ ਨਾਰੰਗ )- ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

ਅਜੀਤ ਡੈਸਕ 20-10-2026

ਸ੍ਰੀ ਚਮਕੌਰ ਸਾਹਿਬ, 20 ਅਕਤੁਬਰ (ਜਗਮੋਹਣ ਸਿੰਘ ਨਾਰੰਗ )- ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਦੀਵਾਨ ਹਾਲ ਵਿਚ ਸਜੇ ਦੀਵਾਨ ਵਿਚ ਕੀਰਤਨੀ,ਢਾਡੀ ਅਤੇ ਕਵੀਸ਼ਰ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਹਨ।ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋ ਸ੍ਰੋਮਣੀ ਕਮੇਟੀ ਵਲੋ ਨਗਰ ਕੀਰਤਨ ਸਜਾਇਆ ਜਾਣਾ ਹੈ ਅਤੇ ਨਿਹੰਗ ਸਿੰਘਾਂ ਵਲੋ ਮੁਹੱਲੇ ਸਜਾਏ ਜਾਣਗੇ। 

ਪਿਛਲੀ ਖ਼ਬਰ ਏਸ਼ੀਅਨ ਪੈਰਾ ਖੇਡਾਂ 2026 - 10 ਮੀਟਰ ਏਅਰ ਪਿਸਤੌਲ SH1 ਮੁਕਾਬਲੇ ਚ ਮਨੀਸ਼ ਨਰਵਾਲ ਨੇ ਜਿੱਤਿਆ ਚਾਂਦੀ ਦਾ ਤਗ਼ਮਾ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਨੇ ਸ਼ਹਿਰ ਦੇ ਵਪਾਰੀਆਂ ਨੂੰ ਲੱਡੂਆਂ ਦਾ ਪ...