ਲੁਧਿਆਣਾ, 20 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਵਿਖੇ ਪੰਜਾਬ ਦਾ ਸਭ ਤੋਂ ਉੱਚਾ ਰਾਵਣ ਫੂਕਿਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਨ ਜਿਨ੍ਹਾਂ ਨੇ ਰਿਮੋਟ ਦੇ ਰਾਹੀ ਰਾਵਣ ਨੂੰ ਫੂਕਿਆ।
ਤਾਜ਼ਾ ਖ਼ਬਰਾਂ
Free
ਲੁਧਿਆਣਾ ਦੇ ਦਰੇਸੀ ਗਰਾਊਂਡ 'ਚ ਫੂਕਿਆ ਗਿਆ ਪੰਜਾਬ ਦਾ ਸਭ ਤੋਂ ਉੱਚਾ ਰਾਵਣ, ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਨ ਗ੍ਰਹਿ ਮੰਤਰੀ ਅਮਿਤ ਸ਼ਾਹ
ਲੁਧਿਆਣਾ, 20 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਇਤਿਹਾਸਿਕ ਦਰੇਸੀ ਗਰਾਊਂਡ ਵਿਖੇ ਪੰਜਾਬ ਦਾ ਸਭ ਤੋਂ...
ਅਜੀਤ ਡੈਸਕ
20-10-2026