ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਪੰਜਾਬ ਵਿਚ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਵਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਮੰਗਾਂ ਨਾ ਮੰਨੇ ਜਾਣ ਕਰਕੇ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਪੰਜਾਬ ਵਿਚ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਵਲੋਂ...