ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਬਾਅਦ ਦੁਪਹਿਰ 1984 ਦੇ ਸਿੱਖ ਕਤਲ-ਏ-ਆਮ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੰਗਾ ਪੀੜਤ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਉਨ੍ਹਾਂ ਸਾਹਮਣੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਜਥੇਦਾਰ ਗੜਗੱਜ ਅੱਜ 84 ਦੇ ਦੰਗਾ ਪੀੜਤਾਂ ਨਾਲ ਕਰਨਗੇ ਮੁਲਾਕਾਤ
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਬਾਅਦ ਦੁਪਹਿਰ 1984 ਦੇ ਸਿੱਖ ਕਤਲ-ਏ-ਆਮ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।
ਅਜੀਤ ਡੈਸਕ
21-10-2026