21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਧਰਨਾ 9ਵੇਂ ਦਿਨ ਵੀ ਜਾਰੀ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ 9ਵੇਂ ਦਿਨ ਵੀ ਧਰਨਾ ਜਾਰੀ ਰਿਹਾ।

ਅਜੀਤ ਡੈਸਕ 21-10-2026

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਸਥਾਨਕ ਤਿੰਨਕੋਨੀ ਨਜ਼ਦੀਕ 9ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਵੱਡੀ ਗਿਣਤੀ ’ਚ ਲੋਕ ਤੇ ਆਗੂ ਪਹੁੰਚ ਰਹੇ ਹਨ। ਅੱਜ ਪੰਜਾਬ ਸਰਕਾਰ ਵਲੋਂ ਗਠਿਤ 3 ਮੈਂਬਰੀ ਕਮੇਟੀ ਦੀ ਮੀਟਿੰਗ ਬਾਅਦ ਦੁਪਹਿਰ ਹੋਵੇਗੀ। ਉੱਧਰ ਸੀ. ਬੀ. ਆਈ. ਦੇ ਸੀਨੀਅਰ ਅਧਿਕਾਰੀ ਵਲੋਂ ਪੰਜਾਬ ਮੰਡੀ ਬੋਰਡ ਦੇ ਗੈੱਸਟ ਹਾਊਸ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਜਨਤਕ ਅਗਲੀ ਖ਼ਬਰ ਸੀ. ਬੀ. ਆਈ. ਟੀਮ ਵਲੋਂ ਝੋਟੇ ਦੇ ਪਰਿਵਾਰ ਨਾਲ ਮੀਟਿੰਗ ਸ਼ੁਰੂ