21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਥਾਣਾ ਮਾਨਸਾ ਦੀ ਸੂਚਨਾ ਦੇ ਆਧਾਰ ’ਤੇ ਸੀ. ਬੀ. ਆਈ. ਵਲੋਂ ਮੁਕੱਦਮਾ ਦਰਜ

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਕੇਂਦਰੀ ਜਾਂਚ ਏਜੰਸੀ ਨੇ ਥਾਣਾ ਸ਼ਹਿਰੀ-2 ਮਾਨਸਾ ਦੀ ਸੂਚਨਾ ਪ੍ਰਾਪਤ ਹੋਣ ’ਤੇ ਅੱਜ ਚੰਡੀਗੜ੍ਹ ਹੈੱਡ ਕੁਆਟਰ ਵਿਖੇ ਮੁਕੱਦਮਾ ਦਰਜ ਕੀਤਾ ਹੈ।

ਅਜੀਤ ਡੈਸਕ 21-10-2026

ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਕੇਂਦਰੀ ਜਾਂਚ ਏਜੰਸੀ ਨੇ ਥਾਣਾ ਸ਼ਹਿਰੀ-2 ਮਾਨਸਾ ਦੀ ਸੂਚਨਾ ਪ੍ਰਾਪਤ ਹੋਣ ’ਤੇ ਅੱਜ ਚੰਡੀਗੜ੍ਹ ਹੈੱਡ ਕੁਆਟਰ ਵਿਖੇ ਮੁਕੱਦਮਾ ਦਰਜ ਕੀਤਾ ਹੈ। ਇਹ ਮੁਕੱਦਮਾ ਥਾਣੇ ’ਚ ਦਰਜ ਕੀਤੀ ਐਫ. ਆਈ. ਆਰ. ਦੇ ਆਧਾਰ ’ਤੇ ਹੀ ਹੋਇਆ ਹੈ। ਜਾਂਚ ਅਧਿਕਾਰੀ ਡਾ. ਨਵਦੀਪ ਸਿੰਘ ਬਰਾੜ ਡੀ. ਆਈ. ਜੀ. ਜਨਰਲ ਆਫ਼ ਪੁਲਿਸ ਸੀ. ਬੀ. ਆਈ., ਏ. ਸੀ. ਬੀ. ਚੰਡੀਗੜ੍ਹ ਹਨ। ਮੁਕੱਦਮਾ ਝੋਟੇ ਦੇ ਪਿਤਾ ਭੀਮ ਸਿੰਘ ਦੇ ਬਿਆਨਾਂ ’ਤੇ ਹੋਇਆ ਸੀ। ਉਹੀ ਮੁਕੱਦਮਾ ਸੀ. ਬੀ. ਆਈ. ਨੇ ਆਪਣੇ ਥਾਣੇ ’ਚ ਦਰਜ ਕਰ ਲਿਆ ਹੈ।

ਪਿਛਲੀ ਖ਼ਬਰ ਬਠਿੰਡਾ ਪੁੱਜੇ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਾਧੇ ਨਿਸ਼ਾਨੇ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਸ਼ਨੀ ਲਈ ਲਗਾਇਆ ਨਵਾਂ ਝੂਮਰ