ਚੰਡੀਗੜ੍ਹ, 21 ਅਕਤੂਬਰ - ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ। ਪੰਜਾਬ ਪਨਬਸ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਬੇਸੱਟਾ ਰਹੀ।
ਤਾਜ਼ਾ ਖ਼ਬਰਾਂ
Free
ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ, ਸਰਕਾਰ ਨਾਲ ਮੀਟਿੰਗ ਬੇ-ਨਤੀਜਾ
ਚੰਡੀਗੜ੍ਹ, 21 ਅਕਤੂਬਰ - ਸਰਕਾਰੀ ਬੱਸਾਂ ਦੀ ਹੜਤਾਲ ਜਾਰੀ ਰਹੇਗੀ। ਪੰਜਾਬ ਪਨਬਸ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਪੰਜਾਬ...
ਅਜੀਤ ਡੈਸਕ
21-10-2026