ਨਵੀਂ ਦਿੱਲੀ, 18 ਅਕਤੂਬਰ - ਹਵਾ ਦੀ ਗੁਣਵੱਤਾ 'ਖਰਾਬ' (poor) ਸ਼੍ਰੇਣੀ ਵਿਚ ਹੋਣ ਕਾਰਨ, 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਨੇ ਦਿੱਲੀ-NCR ਵਿਚ 'ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ' (GRAP) ਦੇ ਪੜਾਅ-1 ਨੂੰ ਲਾਗੂ ਕਰ ਦਿੱਤਾ ਹੈ।। ਪ੍ਰਸ਼ਾਸਨ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰੇਗਾ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਬਾਹਰ ਜਾਣ ਤੋਂ ਪਹਿਲਾਂ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) ਦੀ ਜਾਂਚ ਕਰਨ ਅਤੇ ਪ੍ਰਦੂਸ਼ਿਤ ਹਵਾ ਵਿਚ ਆਪਣੀ ਸਿਹਤ ਦਾ ਧਿਆਨ ਰੱਖਣ।
ਤਾਜ਼ਾ ਖ਼ਬਰਾਂ
Free
ਦਿੱਲੀ-ਐਨ.ਸੀ.ਆਰ. ਵਿਚ 'ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ-1 ਲਾਗੂ; ਹਵਾ ਦੀ ਗੁਣਵੱਤਾ ਪਹੁੰਚੀ 'ਖਰਾਬ' ਸ਼੍ਰੇਣੀ ਚ
ਨਵੀਂ ਦਿੱਲੀ, 18 ਅਕਤੂਬਰ - ਦਿੱਲੀਐਨ.ਸੀ.ਆਰ. ਵਿਚ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ, GRAP ਪੜਾਅ 1 ਲਾਗੂ ਕੀਤਾ ਗਿਆ ਹੈ। ਪ੍ਰਸ਼ਾਸਨ ਹਵਾ ਦੀ ਗੁਣਵੱਤਾ ਦੀ ਨਿਗਰਾਨੀ...
ਅਜੀਤ ਡੈਸਕ
21-10-2026