ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਜਾਪਾਨ ਵਿਚ ਚੱਲ ਰਹੀਆਂ ਪੈਰਾ ਏਸ਼ੀਅਨ ਖੇਡਾਂ ਵਿਚ, ਪੰਜਾਬ ਦੇ ਮਾਲੇਰਕੋਟਲਾ ਨਾਲ ਸਬੰਧਤ ਹੋਣਹਾਰ ਖਿਡਾਰੀ ਮੁਹੰਮਦ ਇਯਾਸਰ ਜੀ ਨੇ 'ਸ਼ਾਟ ਪੁੱਟ' (ਗੋਲਾ ਸੁੱਟਣ) ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ ਹੈ।
ਇਸ ਮਾਣਮੱਤੀ ਪ੍ਰਾਪਤੀ ਲਈ ਮੁਹੰਮਦ ਇਯਾਸਰ ਜੀ ਨੂੰ ਬਹੁਤ-ਬਹੁਤ ਵਧਾਈ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ...
ਪੰਜਾਬ ਨੂੰ ਆਪਣੇ ਨੌਜਵਾਨਾਂ 'ਤੇ ਮਾਣ ਹੈ...
ਤਾਜ਼ਾ ਖ਼ਬਰਾਂ
Free
ਮਾਲੇਰਕੋਟਲਾ ਮੁਹੰਮਦ ਇਯਾਸਰ ਨੂੰ ਪੈਰਾ ਏਸ਼ੀਅਨ ਖੇਡਾਂ 'ਸ਼ਾਟ ਪੁੱਟ' ਚ ਚਾਂਦੀ ਦਾ ਤਗਮਾ ਜਿੱਤਣ ਲਈ ਸ਼ੁਭਕਾਮਨਾਵਾਂ - ਭਗਵੰਤ ਮਾਨ
ਚੰਡੀਗੜ੍ਹ, 21 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ,ਜਾਪਾਨ ਵਿਚ ਚੱਲ ਰਹੀਆਂ ਪੈਰਾ ਏਸ਼ੀਅਨ ਖੇਡਾਂ ਵਿਚ, ਪੰਜਾਬ ਦੇ ਮਾਲੇਰਕੋਟਲਾ ਨਾਲ ਸਬੰਧਤ ਹੋਣਹਾਰ ਖਿਡਾਰੀ...
ਅਜੀਤ ਡੈਸਕ
21-10-2026