ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਕ੍ਰਾਈਸਟਚਰਚ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ। ਇਸ ਫਾਰਮੈਟ ਵਿਚ ਦੋਵੇਂ ਟੀਮਾਂ ਆਖਰੀ ਵਾਰ 2026 ਦੇ ਵਿਸ਼ਵ ਕੱਪ ਫਾਈਨਲ ਵਿਚ ਭਿੜੀਆਂ ਸਨ। ਭਾਰਤ ਨੇ ਅਹਿਮਦਾਬਾਦ ਵਿਚ 96 ਦੌੜਾਂ ਨਾਲ ਖਿਤਾਬ ਜਿੱਤਿਆ ਸੀ।
ਤਾਜ਼ਾ ਖ਼ਬਰਾਂ
Free
ਭਾਰਤ ਬਨਾਮ ਨਿਊਜ਼ੀਲੈਂਡ ਪਹਿਲਾ ਟੀ-20 ਅੱਜ
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਕ੍ਰਾਈਸਟਚਰਚ ਵਿਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12:30 ਵਜੇ ਸ਼ੁਰੂ ਹੋਵੇਗਾ।
ਅਜੀਤ ਡੈਸਕ
22-10-2026