12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜਨਮ ਦਿਨ ਦੀ ਪਾਰਟੀ ਤੇ ਗਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵਲੋਂ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਅਜੀਤ ਡੈਸਕ 22-10-2026

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵਲੋਂ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਹੁਲ ਆਪਣੇ ਦੋਸਤ ਦੀ ਜਨਮ ਦਿਨ ਦੀ ਪਾਰਟੀ ਦਾ ਕਹਿ ਕੇ ਘਰੋਂ ਗਿਆ ਸੀ। ਘਟਨਾ ਫੁੱਲਾਂਵਾਲ ਚੋਂਕ ਨੇੜੇ ਦੀ ਦੱਸੀ ਜਾਂਦੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਪੁਲਿਸ ਅਧਿਕਾਰੀ ਇਸ ਸੰਬੰਧੀ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ।

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੌਂਪੇ ਗਏ 5-5 ਲੱਖ ਰੁਪਏ ਦੇ ਚੈੱਕ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਕਰਵਾਈ ਕੱਲ੍ਹ ਤੱਕ ਲਈ ਮੁਲਤਵੀ