ਅਹਿਮਦਾਬਾਦ, 22 ਅਕਤੂਬਰ - ਅਹਿਮਦਾਬਾਦ ਕ੍ਰਾਈਮ ਬ੍ਰਾਂਚ ਅਤੇ ਸੂਰਤ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਨੇ 25.5 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ, ਜਿਨ੍ਹਾਂ ਵਿਚ 4,531.220 ਗ੍ਰਾਮ (4.5 ਕਿਲੋ) ਹੈਰੋਇਨ ਅਤੇ 2,497.490 ਗ੍ਰਾਮ (2.4 ਕਿਲੋ) ਮੇਫੇਡ੍ਰੋਨ ਸ਼ਾਮਿਲ ਹਨ। ਇਹ ਕਾਰਵਾਈ ਰਾਮੋਲ ਪੁਲਿਸ ਸਟੇਸ਼ਨ ਦੀ ਹੱਦ ਅੰਦਰ ਸੀ.ਟੀ.ਐਮ. ਟੋਲ ਪਲਾਜ਼ਾ ਨੇੜੇ ਐਕਸਪ੍ਰੈਸਵੇਅ 'ਤੇ ਕੀਤੀ ਗਈ।
ਇਸ ਮਾਮਲੇ ਵਿਚ ਦਿੱਲੀ ਅਤੇ ਮੇਰਠ ਦੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਦੇ ਅਨੁਸਾਰ, ਦੋਸ਼ੀ ਇਕ ਅੰਤਰਰਾਜੀ ਡਰੱਗ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਇਹ ਨਸ਼ੀਲਾ ਪਦਾਰਥ ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕੀਤਾ ਜਾਣਾ ਸੀ।
ਤਾਜ਼ਾ ਖ਼ਬਰਾਂ
Free
ਅਹਿਮਦਾਬਾਦ ਕ੍ਰਾਈਮ ਬ੍ਰਾਂਚ ਅਤੇ ਸੂਰਤ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਵਲੋਂ 25.5 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਜ਼ਬਤ
ਅਹਿਮਦਾਬਾਦ, 22 ਅਕਤੂਬਰ - ਅਹਿਮਦਾਬਾਦ ਕ੍ਰਾਈਮ ਬ੍ਰਾਂਚ ਅਤੇ ਸੂਰਤ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਨੇ 25.5 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ, ਜਿਨ੍ਹਾਂ ਵਿਚ...
ਅਜੀਤ ਡੈਸਕ
22-10-2026