ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਅਭਿਸ਼ੇਕ ਸ਼ਰਮਾ ਦੇ ਰੂਪ ਵਿਚ ਪਹਿਲੀ ਵਿਕਟ ਗੁਆਈ। ਮਿਸ਼ੈਲ ਬ੍ਰੈਸਵੈਲ ਦੀ ਗੇਂਦ 'ਤੇ ਅਭਿਸ਼ੇਕ ਸ਼ਰਮਾ 29 (12 ਗੇਂਦਾਂ) ਐਡਮ ਮਿਲਨੇ ਹੱਥੋਂ ਕੈਚ ਆਊਟ ਹੋਏ।।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੇ ਗਵਾਈ ਪਹਿਲੀ ਵਿਕਟ, ਅਭਿਸ਼ੇਕ ਸ਼ਰਮਾ 29 (12 ਗੇਂਦਾਂ) ਦੌੜਾਂ ਬਣਾ ਕੇ ਆਊਟ
ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਅਭਿਸ਼ੇਕ ਸ਼ਰਮਾ ਦੇ ਰੂਪ ਵਿਚ...
ਅਜੀਤ ਡੈਸਕ
22-10-2026