23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪਾਸ

ਚੰਡੀਗੜ੍ਹ, 23 ਅਕਤੂਬਰ -ਸੁਖਪਾਲ ਸਿੰਘ ਖਹਿਰਾ ’ਤੇ ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਲਗਾਏ ਗਏ। ਇਸ ਲਈ ਉਨ੍ਹਾਂ ਨੂੰ ਸਦਨ ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੁਅੱਤਲ ਕਰਨ ਲਈ ਇਕ ਮਤਾ ਪੇਸ਼ ਕੀਤਾ ਗਿਆ

ਅਜੀਤ ਡੈਸਕ 23-10-2026

ਚੰਡੀਗੜ੍ਹ, 23 ਅਕਤੂਬਰ -ਸੁਖਪਾਲ ਸਿੰਘ ਖਹਿਰਾ ’ਤੇ ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਲਗਾਏ ਗਏ। ਇਸ ਲਈ ਉਨ੍ਹਾਂ ਨੂੰ ਸਦਨ ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੁਅੱਤਲ ਕਰਨ ਲਈ ਇਕ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਤੇ ਰਹਿੰਦੇ ਸਦਨ ਲਈ ਸੁਖਪਾਲ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਗਿਆ। 

ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਐਕਸ਼ਨ ਕਮੇਟੀ ਦੀ ਮੀਟਿੰਗ ਜਾਰੀ ਅਗਲੀ ਖ਼ਬਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਵਿਰੁੱਧ ਲਿਆਂਦਾ ਮਤਾ