ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਸ਼ਾਮ ਮੁੱਦਕੀ ਦੇ ਵਸਨੀਕ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਰੀਦਕੋਟ ਵਿਖੇ ਕਿਸ਼ਤਾਂ ਉਤਾਰ ਕੇ ਮੁੱਦਕੀ ਵਾਪਸ ਆ ਰਹੇ ਸੀ ਕਿ ਉਨ੍ਹਾਂ ਦੇ ਮੋਟਰਸਾਈਕਲ ਦੀ ਪਿੰਡ ਟਹਿਣਾ ਵਿਖੇ ਕੰਬਾਈਨ ਨਾਲ ਟੱਕਰ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਇਸ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੀ ਪਹਿਚਾਣ ਦਲੇਰ ਸਿੰਘ ਉਮਰ 22 ਸਾਲ ਅਤੇ ਲਵਪ੍ਰੀਤ ਸਿੰਘ ਉਮਰ 20 ਸਾਲ ਦੱਸੀ ਜਾ ਰਹੀ ਹੈ। ਜਦਕਿ ਜ਼ਖ਼ਮੀ ਪ੍ਰਿੰਸ ਸਿੰਘ ਦੱਸਿੋਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ ’ਚ ਮੁੱਦਕੀ ਵਾਸੀ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਸ਼ਾਮ ਮੁੱਦਕੀ ਦੇ ਵਸਨੀਕ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਰੀਦਕੋਟ ਵਿਖੇ ਕਿਸ਼ਤਾਂ ਉਤਾਰ ਕੇ ਮੁੱਦਕੀ ਵਾਪਸ ਆ ਰਹੇ ਸੀ ਕਿ ਉਨ੍ਹਾਂ ਦੇ ਮੋਟਰਸਾਈਕਲ ਦੀ ਪਿੰਡ ਟਹਿਣਾ ਵਿਖੇ ਕੰਬਾਈਨ ਨਾਲ ਟੱਕਰ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਇਸ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ,
ਅਜੀਤ ਡੈਸਕ
23-10-2026