23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਸਰਕਾਰ ਤੇ ਐਕਸ਼ਨ ਕਮੇਟੀ ਦੀ ਮੀਟਿੰਗ ਸ਼ੁਰੂ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ 3 ਮੈਂਬਰੀ ਕਮੇਟੀ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਵਲੋਂ ਝੋਟਾ ਹੱਤਿਆ ਮਾਮਲੇ ’ਚ ਬਣਾਈ ਐਕਸ਼ਨ ਕਮੇਟੀ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ।

ਅਜੀਤ ਡੈਸਕ 23-10-2026

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ 3 ਮੈਂਬਰੀ ਕਮੇਟੀ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਵਲੋਂ ਝੋਟਾ ਹੱਤਿਆ ਮਾਮਲੇ ’ਚ ਬਣਾਈ ਐਕਸ਼ਨ ਕਮੇਟੀ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ’ਚ ਪਰਵਿੰਦਰ ਦੇ ਪਿਤਾ ਭੀਮ ਸਿੰਘ ਤੇ ਪਤਨੀ ਮਨਪ੍ਰੀਤ ਕੌਰ ਵੀ ਸ਼ਾਮਿਲ ਹਨ।

ਪਿਛਲੀ ਖ਼ਬਰ ਸਰਕਾਰ ਨਸ਼ਿਆਂ ਵਿਰੁੱਧ ਜਵਾਬ ਦੇਣ ਲਈ ਤਿਆਰ ਨਹੀਂ- ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਮੈਂ ਆਪਣੇ ਬਿਆਨ ’ਤੇ ਹਾਂ ਕਾਇਮ- ਸੁਖਪਾਲ ਸਿੰਘ ਖਹਿਰਾ