ਚੰਡੀਗੜ੍ਹ, 23 ਅਕਤੂਬਰ- ਆਈ.ਏ.ਐੱਸ. ਅਧਿਕਾਰੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਚੋਟਾ ਮਾਮਲੇ ਵਿਚ ਪਰਿਵਾਰ ਅਤੇ ਨਿਆਂ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ।
ਪਰਿਵਾਰ ਅਤੇ ਨਿਆਂ ਕਮੇਟੀ ਹੁਣ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਬਾਰੇ ਫੈਸਲਾ ਲੈਣਗੇ।
ਆਈ.ਏ.ਐੱਸ. ਅਧਿਕਾਰੀ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਚੋਟਾ ਮਾਮਲੇ...