ਜੈਂਤੀਪੁਰ (ਅੰਮ੍ਰਿਤਸਰ), 24 ਅਕਤੂਬਰ (ਭੁਪਿੰਦਰ ਸਿੰਘ ਗਿੱਲ)- ਡੀ. ਆਈ. ਜੀ. ਬਾਡਰ ਰੇਜ ਅੰਮ੍ਰਿਤਸਰ ਅਤੇ ਐਸ. ਐਸ. ਪੀ. ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਥਾਣਾ ਕਤੋ ਨੰਗਲ ਦੇ ਐਸ. ਐਚ. ਓ. ਸਵਰਨ ਸਿੰਘ ਅਤੇ ਐਡੀਸ਼ਨਲ ਐਸ. ਐਚ. ਓ. ਨਰਿੰਦਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਇਕ ਵਿਅਕਤੀ ਨੂੰ ਦੋ ਨਜਾਇਜ਼ ਪਿਸਤੌਲਾ ਸਮੇਤ ਕਾਬੂ ਕੀਤਾ ਜਿਸ ਵਿਰੁੱਧ ਬੰਦੇ ਕਾਨੂੰਨਾਂ ਤਹਿਤ ਪਰਚਾ ਦਰਜ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਪੁਲਿਸ ਥਾਣਾ ਕੱਥੂਨੰਗਲ ਵਲੋਂ ਇਕ ਵਿਅਕਤੀ ਨੂੰ ਦੋ ਨਜਾਇਜ਼ ਪਿਸਤੌਲਾਂ ਸਮੇਤ ਕੀਤਾ ਕਾਬੂ
ਜੈਂਤੀਪੁਰ (ਅੰਮ੍ਰਿਤਸਰ), 24 ਅਕਤੂਬਰ (ਭੁਪਿੰਦਰ ਸਿੰਘ ਗਿੱਲ)- ਡੀ. ਆਈ. ਜੀ. ਬਾਡਰ ਰੇਜ ਅੰਮ੍ਰਿਤਸਰ ਅਤੇ ਐਸ. ਐਸ. ਪੀ. ਅੰਮ੍ਰਿਤਸਰ....
ਅਜੀਤ ਡੈਸਕ
24-10-2026