24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ’ਚ ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 29 ਅਕਤੂਬਰ ਨੂੰ ਬਾਕੀ ਮੰਗਾਂ ’ਤੇ ਹੋਵੇਗਾ ਫ਼ੈਸਲਾ

ਚੰਡੀਗੜ੍ਹ, 24 ਅਕਤੂਬਰ- ਤਿੰਨ ਦਿਨ ਬਾਅਦ ਪੰਜਾਬ ਵਿਚ ਫਿਰ ਤੋਂ ਬੱਸ ਸਰਵਿਸ ਸ਼ੁਰੂ...

ਅਜੀਤ ਡੈਸਕ 24-10-2026

ਚੰਡੀਗੜ੍ਹ, 24 ਅਕਤੂਬਰ- ਤਿੰਨ ਦਿਨ ਬਾਅਦ ਪੰਜਾਬ ਵਿਚ ਫਿਰ ਤੋਂ ਬੱਸ ਸਰਵਿਸ ਸ਼ੁਰੂ ਹੋ ਗਈ ਹੈ। ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਖ਼ਤਮ ਹੋ ਗਈ ਹੈ। ਆਊਟਸੋਰਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਮੁਲਾਜ਼ਮਾਂ ਦੀਆਂ ਬਾਕੀ ਮੰਗਾਂ 'ਤੇ 29 ਅਕਤੂਬਰ ਨੂੰ ਫ਼ੈਸਲਾ ਹੋਵੇਗਾ। 21 ਅਕਤੂਬਰ ਤੋਂ ਮੁਲਾਜ਼ਮਾਂ ਦੀ ਹੜਤਾਲ ਚੱਲ ਰਹੀ ਸੀ। 29 ਅਕਤੂਬਰ ਤੱਕ ਮੰਗਾਂ ਲਾਗੂ ਕਰਨ ਦਾ ਅਲਟੀਮੇਟਮ ਦਿੱਤਾ ਹੈ।

ਪਿਛਲੀ ਖ਼ਬਰ ਸ਼ਹੀਦ ਪਰਮਿੰਦਰ ਸਿੰਘ ਝੋਟਾ ਅਤੇ ਡਾਕਟਰ ਨੇਹਾ ਸੋਰੀ ਨੂੰ ਇਨਸਾਫ ਦਵਾਉਣ ਲਈ ਕੈਂਡਲ ਮਾਰਚ ਕੱਢਿਆ ਅਗਲੀ ਖ਼ਬਰ ਬੇ-ਮੌਸਮੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਨੇ ਕਿਸਾਨਾਂ ਨੂੰ ਚਿੰਤਾ ਵਿਚ ਪਾਇਆ