ਟੱਲੇਵਾਲ (ਬਰਨਾਲਾ), 25 ਅਕਤੂਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਆਏ ਮੀਂਹ ਅਤੇ ਗੜ੍ਹਿਆਂ ਕਾਰਨ ਕਿਸਾਨਾਂ ਦੀਆ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀ ਝੋਨੇ ਦੀ ਪੱੀ ਫ਼ਸਲ ਨੂੰ ਵੀ ਇਸ ਮੀਂਹ ਤੇ ਗੜ੍ਹੇਮਾਰੀ ਨੇ ਨੁਕਸਾਨ ਪਹੁੰਚਾਇਆ ਹੈ।
ਤਾਜ਼ਾ ਖ਼ਬਰਾਂ
Free
ਮੀਂਹ ਅਤੇ ਗੜ੍ਹਿਆਂ ਕਾਰਨ ਕਿਸਾਨਾਂ ਦੀਆ ਫ਼ਸਲਾਂ ਦਾ ਭਾਰੀ ਨੁਕਸਾਨ
ਟੱਲੇਵਾਲ (ਬਰਨਾਲਾ), 25 ਅਕਤੂਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਆਏ ਮੀਂਹ ਅਤੇ ਗੜ੍ਹਿਆਂ...
ਅਜੀਤ ਡੈਸਕ
25-10-2026