ਭੁਲੱਥ (ਕਪੂਰਥਲਾ ) 25 ਅਕਤੂਬਰ (ਮਨਜੀਤ ਸਿੰਘ ਰਤਨ) - ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ ਕਸਬਾ ਭੁਲੱਥ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕ ਮੰਦਰ ਭੁਲੱਥ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਵਾਪਸ ਭੁਲੱਥ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਦਾ ਉਦਘਾਟਨ ਤਹਿਸੀਲ ਚੌਂਕ ਵਿਖੇ ਹਲਕਾ ਇੰਚਾਰਜ ਹਰ ਸਿਮਰਨ ਸਿੰਘ ਘੁੰਮਣ ਅਤੇ ਮੋਹਨ ਸਿੰਘ ਡਾਲਾ ਵਲੋਂ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤੀ ਗਈ। ਸ਼ੋਭਾ ਯਾਤਰਾ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਤਾਜ਼ਾ ਖ਼ਬਰਾਂ
Free
ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭੁਲੱਥ ਤੋਂ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ
ਭੁਲੱਥ (ਕਪੂਰਥਲਾ ) 25 ਅਕਤੂਬਰ (ਮਨਜੀਤ ਸਿੰਘ ਰਤਨ) - ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ ਕਸਬਾ ਭੁਲੱਥ ਤੋਂ ਸ਼ਰਧਾ ਅਤੇ ਉਤਸ਼ਾਹ
ਅਜੀਤ ਡੈਸਕ
25-10-2026