26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਲਖਨਊ ਪਹੁੰਚੇ ਰਾਹੁਲ ਗਾਂਧੀ

ਲਖਨਊ, 26 ਅਕਤੂਬਰ - ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਲਖਨਊ ਹਵਾਈ ਅੱਡੇ 'ਤੇ ਪਹੁੰਚੇ।ਉਹ 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ...

ਅਜੀਤ ਡੈਸਕ 26-10-2026

ਲਖਨਊ, 26 ਅਕਤੂਬਰ - ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਲਖਨਊ ਹਵਾਈ ਅੱਡੇ 'ਤੇ ਪਹੁੰਚੇ।ਉਹ 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਣਗੇ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਵਾਲਮੀਕਿ ਜਯੰਤੀ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਜਾਮੀਆ ਮਿਲੀਆ ਇਸਲਾਮੀਆ ਵਲੋਂ ਦੋ ਦਹਾਕਿਆਂ ਬਾਅਦ ਵਿਦਿਆਰਥੀ ਯੂਨੀਅਨ ਚੋਣਾਂ ਮੁੜ ਕਰਵਾਉਣ ਦਾ ਐਲਾਨ