26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਹਨ ਵੱਡਾ ਚਾਨਣ ਮੁਨਾਰਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹੰ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਪਵਿੱਤਰ ਮਹਾ-ਕਾਵਿ 'ਰਾਮਾਇਣ' ਦੇ ਰਚੇਤਾ, ਆਦਿ ਕਵੀ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ (ਜਯੰਤੀ) ਦੀਆਂ ਦੇਸ਼-ਵਿਦੇਸ਼ 'ਚ ਵੱਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈਆਂ...

ਅਜੀਤ ਡੈਸਕ 26-10-2026

ਭਗਵਾਨ ਵਾਲਮੀਕਿ ਜੀ ਵਲੋਂ ਦਿੱਤਾ ਗਿਆ ਸੱਚ, ਧਰਮ ਅਤੇ ਨੇਕੀ ਦਾ ਸੁਨੇਹਾ ਅੱਜ ਵੀ ਸਾਡੇ ਸਮਾਜ ਲਈ ਇਕ ਵੱਡਾ ਚਾਨਣ ਮੁਨਾਰਾ ਹੈ... ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਸਾਡਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ...

ਪਿਛਲੀ ਖ਼ਬਰ ਮੱਧ ਪ੍ਰਦੇਸ਼ - ਸੜਕ ਹਾਦਸੇ ਚ ਜ਼ਿੰਦਾ ਸੜੇ ਚਾਰ ਨੌਜਵਾਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਵਾਲਮੀਕਿ ਜਯੰਤੀ 'ਤੇ ਦਿੱਤੀ ਵਧਾਈ