ਲਖਨਊ, 26 ਅਕਤੂਬਰ - 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਹੋਣਗੇ। ਲਖਨਊ ਤੋਂ ਸੁਲਤਾਨਪੁਰ ਜਾਂਦੇ ਸਮੇਂ ਪੂਰਵਾਂਚਲ ਐਕਸਪ੍ਰੈੱਸ ਵੇਅ 'ਤੇ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ 'ਚ ਟਕਰਾ ਗਈਆਂ। ਇਸ ਦੌਰਾਨ ਰਾਹੁਲ ਗਾਂਓਧੀ ਪੂਰੀ ਤਰਾਂ ਸੁਰੱਖਿਅਤ ਹਨ ਜਦਕਿ ਉਨ੍ਹਾਂ ਦੇ ਕੁਝ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋਏ ਹਨ।
ਤਾਜ਼ਾ ਖ਼ਬਰਾਂ
Free
ਯੂ.ਪੀ. - ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ 'ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ
ਲਖਨਊ, 26 ਅਕਤੂਬਰ - 2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ ਲਈ ਬਣੀ ਵਿਸ਼ੇਸ਼ ਅਦਾਲਤ ਵਿਚ ਪੇਸ਼...
ਅਜੀਤ ਡੈਸਕ
26-10-2026