26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ ਦਾ ਕੀਤਾ ਸਵਾਗਤ

ਨਵੀਂ ਦਿੱਲੀ, 26 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਕੰਪਲੈਕਸ ਵਿਚ ਆਯੋਜਿਤ 12ਵੇਂ ਬ੍ਰਿਕਸ ਸੰਸਦੀ ਫੋਰਮ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ...

ਅਜੀਤ ਡੈਸਕ 26-10-2026

ਨਵੀਂ ਦਿੱਲੀ, 26 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਕੰਪਲੈਕਸ ਵਿਚ ਆਯੋਜਿਤ 12ਵੇਂ ਬ੍ਰਿਕਸ ਸੰਸਦੀ ਫੋਰਮ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਕੀਤਾ।ਸੰਸਦ ਭਵਨ ਕੰਪਲੈਕਸ ਵਿਚ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ ਵਿਚ 12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਆਯੋਜਿਤ ਹੋਣ ਜਾ ਰਿਹਾ ਹੈ।ਦੋ ਦਿਨਾਂ ਤੱਕ ਚੱਲਣ ਵਾਲੇ ਫੋਰਮ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਸੰਸਦੀ ਆਗੂ ਇਕੱਠੇ ਹੋਣਗੇ। 

ਪਿਛਲੀ ਖ਼ਬਰ ਵੇਣੂਗੋਪਾਲ ਵਲੋਂ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਰਾਸ਼ਟਰਪਤੀ ਭਵਨ ਨੇੜੇ ਨੌਰਥ ਬਲਾਕ ਵਿਚ ਲੱਗੀ ਅੱਗ