26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 26 ਅਕਤੂਬਰ (ਹੀਰਾ ਸਿੰਘ ਮਾਂਗਟ)- ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਚੰਦੂ ਨੰਗਲ ਵਿਖੇ 8,43 ਕਰੌੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 26-10-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 26 ਅਕਤੂਬਰ (ਹੀਰਾ ਸਿੰਘ ਮਾਂਗਟ)- ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਚੰਦੂ ਨੰਗਲ ਵਿਖੇ 8,43 ਕਰੌੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਟਰ ਸਪਲਾਈ ਪੰਪ ਨਾਲ ਡੇਰਾ ਬਾਬਾ ਨਾਨਕ ਤੇ ਨਾਲ ਲੱਗਦੇ 5 ਪਿੰਡਾਂ ਨੂੰ ਪੀਣ ਵਾਸਤੇ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਪੁਲਿਸ ਨੇ ਹਥਿਆਰਾਂ ਸਮੇਤ ਚਾਰ ਕੀਤੇ ਕਾਬੂ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਇਕ ਦਿਨ ਪਹਿਲਾਂ 6 ਟੀਮਾਂ ਦੇ ਕਪਤਾਨਾਂ ਵਲੋਂ ਪ੍ਰੈਸ ਕਾਨਫ਼ਰੰਸ