27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਵਿਧਾਨ ਸਭਾ ਚ ਪਾਣੀਆਂ ਅਤੇ ਯਮੁਨਾ ਨਦੀ ਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼

ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਪਾਣੀਆਂ ਅਤੇ ਯਮੁਨਾ ਨਦੀ ਵਿਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼ ਕੀਤੇ...

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਪਾਣੀਆਂ ਅਤੇ ਯਮੁਨਾ ਨਦੀ ਵਿਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼ ਕੀਤੇ ਗਏ ਹਨ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮਤੇ ਪੇਸ਼ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਯਮੁਨਾ ਨਦੀ ਦੇ ਪਾਣੀ ਵਿਚੋਂ ਪੰਜਾਬ ਦਾ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ।

ਪਿਛਲੀ ਖ਼ਬਰ ਹਰਜੋੋਤ ਸਿੰਘ ਬੈਂਸ ਨੇ ਵਿਧਾਨ ਸਭਾ ਚ ਉਠਾਇਆ ਕਰਤਾਰਪੁਰ ਲਾਂਘੇ ਦਾ ਮੁੱਦਾ ਅਗਲੀ ਖ਼ਬਰ ਜ਼ੀਰਕਪੁਰ 'ਚ ਨਸ਼ਿਆਂ ਖ਼ਿਲਾਫ਼ ਮਾਵਾਂ-ਧੀਆਂ ਦੀ ਲਲਕਾਰ, ਵਿਸ਼ਾਲ ਰੈਲੀ ਦਾ ਆਯੋਜਨ