27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹਰਜੋੋਤ ਸਿੰਘ ਬੈਂਸ ਨੇ ਵਿਧਾਨ ਸਭਾ ਚ ਉਠਾਇਆ ਕਰਤਾਰਪੁਰ ਲਾਂਘੇ ਦਾ ਮੁੱਦਾ

ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਹਰਜੋੋਤ ਸਿੰਘ ਬੈਂਸ ਨੇ ਕਰਤਾਰਪੁਰ ਲਾਂਘੇ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ...

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਹਰਜੋੋਤ ਸਿੰਘ ਬੈਂਸ ਨੇ ਕਰਤਾਰਪੁਰ ਲਾਂਘੇ  ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਕਰਤਾਪੁਰ ਲਾਂਘਾ ਖੋਲ੍ਹਣ ਲਈ ਠੋਸ ਕਦਮ ਉਠਾਏ ਜਾਣੇ ਚਾਹੀਦੇ ਹਨ।  ਇਸ ਨੂੰ ਲੈ ਕੇ ਪਾਕਿਸਤਾਨ ਸਰਕਾਰ ਨਾਲ ਕੂਟਨੀਤਕ ਗੱਲ ਕੀਤੀ ਜਾਵੇ।

 

ਪਿਛਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ 'ਤੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚ ਪਾਣੀਆਂ ਅਤੇ ਯਮੁਨਾ ਨਦੀ ਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼