ਚੰਡੀਗੜ੍ਹ, 27 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਪਹੁੰਚੇ। ਉਨ੍ਹਾਂ ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦਾ ਕੰਮ ਹੀ ਹੰਗਾਮਾ ਕਰਨਾ ਹੈ, ਕਾਂਗਰਸ ਕੋਲ ਕੋਈ ਮੁੱਦਾ ਨਹੀਂ। ਉਨ੍ਹਾਂ ਕਿਹਾ ਕਿ ਵਿਰੋਧੀ ਰੋਜ਼ ਆਉਂਦੇ ਹਨ ਤੇ ਬਾਈਕਾਟ ਕਰ ਜਾਂਦੇ ਹਨ। ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ ਹੈ ਤੇ ਅਗਲੀ ਵਾਰ ਹੀ ਅਜਿਹਾ ਹੀ ਨਜ਼ਾਰਾ ਹੋਵੇਗਾ। ਅਜਿਹੀ ਹੀ ਵਿਧਾਨ ਸਭਾ 2027 ਵਿਚ ਹੋਣੀ ਚਾਹੀਦੀ ਹੈ।
ਤਾਜ਼ਾ ਖ਼ਬਰਾਂ
Free
ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 27 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਪਹੁੰਚੇ। ਉਨ੍ਹਾਂ ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ...
ਅਜੀਤ ਡੈਸਕ
27-10-2026