28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਨਸਾ ਧਰਨੇ 'ਚ ਕੀਤੀ ਗਈ ਅਰਦਾਸ

ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 16ਵੇਂ ਦਿਨ 'ਚ ਦਾਖਲ ਹੋ ਗਿਆ ਹੈ।

ਅਜੀਤ ਡੈਸਕ 28-10-2026

ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 16ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਅੱਜ ਧਰਨੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਪੀਲ 'ਤੇ ਝੋਟਾ ਦੇ ਇਨਸਾਫ਼ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਪਿਛਲੀ ਖ਼ਬਰ 31 ਅਕਤੂਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅਗਲੀ ਖ਼ਬਰ ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਮੌਤ