ਖਡੂਰ ਸਾਹਿਬ, (ਤਰਨਤਾਰਨ), 28 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਅਤੇ ਨਸ਼ਿਆਂ ਖਿਲਾਫ਼ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਲੋਕਾਂ ਨੂੰ ਮੋਰਚੇ ਵਿਚ ਪਹੁੰਚਣ ਦੇ ਦਿੱਤੇ ਸੱਦੇ ਤੋਂ ਬਾਅਦ ਆਗੂਆਂ ਨੂੰ ਰੋਕਣ ਲਈ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਖਡੂਰ ਸਾਹਿਬ ਭਾਈ ਕਲਦਮਰੂਪ ਸਿੰਘ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਕਲਦਮਰੂਪ ਸਿੰਘ ਨੂੰ ਘਰ ’ਚ ਨਜ਼ਰਬੰਦ
ਖਡੂਰ ਸਾਹਿਬ, (ਤਰਨਤਾਰਨ), 28 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਅਤੇ ਨਸ਼ਿਆਂ ਖਿਲਾਫ਼ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਲੋਕਾਂ ਨੂੰ ਮੋਰਚੇ ਵਿਚ ਪਹੁੰਚਣ ਦੇ ਦਿੱਤੇ ਸੱਦੇ ਤੋਂ ਬਾਅਦ ਆਗੂਆਂ ਨੂੰ ਰੋਕਣ ਲਈ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਖਡੂਰ ਸਾਹਿਬ ਭਾਈ ਕਲਦਮਰੂਪ ਸਿੰਘ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਹੈ।
ਅਜੀਤ ਡੈਸਕ
28-10-2026