ਭਗਤਾ ਭਾਈਕਾ (ਬਠਿੰਡਾ), 28 ਅਕਤੂਬਰ (ਸੁਖਪਾਲ ਸਿੰਘ ਸੋਨੀ) - ਅੱਜ ਸ਼ਾਮ ਵਕਤ ਨਜਦੀਕੀ ਪਿੰਡ ਕੋਠਾ ਗੁਰੂ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਦਰਜਨ ਤੋਂ ਵਧੇਰੇ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ, ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ ਗਈ ਹੈ। ਜ਼ਖ਼ਮੀਆਂ ਨੂੰ ਤੁਰੰਤ ਸਥਾਨਿਕ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜ਼ਖ਼ਮੀਆਂ ਚੋਂ ਕੁਝ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿਂਡਾ ਲਈ ਰੈਫਰ ਕਰ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਬੱਸ ਪਲਟਣ ਨਾਲ ਇਕ ਦੀ ਮੌਤ, ਦਰਜਨ ਤੋਂ ਵਧੇਰੇ ਜਖਮੀ
ਭਗਤਾ ਭਾਈਕਾ (ਬਠਿੰਡਾ), 28 ਅਕਤੂਬਰ (ਸੁਖਪਾਲ ਸਿੰਘ ਸੋਨੀ) - ਅੱਜ ਸ਼ਾਮ ਵਕਤ ਨਜਦੀਕੀ ਪਿੰਡ ਕੋਠਾ ਗੁਰੂ ਵਿਖੇ ਵਾਪਰੇ ਸੜਕ ਹਾਦਸੇ...
ਅਜੀਤ ਡੈਸਕ
28-10-2026