ਰੁਦਰਪ੍ਰਯਾਗ (ਉੱਤਰਾਖੰਡ), 29 ਅਕਤੂਬਰ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਹੋਈ ਹੈ, ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ।ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਠੰਡ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਮੌਸਮ ਦੇ ਹਾਲਾਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਤੇ ਪੁਲਿਸ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਤਾਜ਼ਾ ਖ਼ਬਰਾਂ
Free
ਉੱਤਰਾਖੰਡ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਕਾਰਨ ਤਾਪਮਾਨ ਚ ਗਿਰਾਵਟ
ਰੁਦਰਪ੍ਰਯਾਗ (ਉੱਤਰਾਖੰਡ), 29 ਅਕਤੂਬਰ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਹੋਈ ਹੈ, ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ।ਜ਼ਿਲ੍ਹਾ...
ਅਜੀਤ ਡੈਸਕ
29-10-2026