ਬੇਗੋਵਾਲ, (ਕਪੂਰਥਲਾ), 30 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਪਹੁੰਚੇ।
ਤਾਜ਼ਾ ਖ਼ਬਰਾਂ
Free
ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੇ ਭੋਗ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਪਹੁੰਚੇ
ਬੇਗੋਵਾਲ, (ਕਪੂਰਥਲਾ), 30 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਪਹੁੰਚੇ।
ਅਜੀਤ ਡੈਸਕ
30-10-2026