30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਮਾਨਸਾ, 30 ਅਕਤੂਬਰ- ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ...

ਅਜੀਤ ਡੈਸਕ 30-10-2026

ਮਾਨਸਾ, 30 ਅਕਤੂਬਰ- ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ ਆਪਣੇ ਪੁੱਤਰ ਦੇ ਅੰਤਿਮ ਸੰਸਕਾਰ ਕਰਨ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਆਪਣੇ ਪਹਿਲੇ ਬਿਆਨ ਬਦਲ ਲਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁੰਮਰਾਹ ਕੀਤਾ ਗਿਆ ਸੀ, ਇਸੇ ਲਈ ਉਹ ਲਾਸ਼ ਨੂੰ ਮੋਰਚੇ ਵਾਲੀ ਥਾਂ 'ਤੇ ਲੈ ਜਾ ਰਹੇ ਸਨ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪਰਿਵਾਰ ਨੇ ਕਿਹਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਾਡੀ ਇਕੋ ਇਕ ਮੰਗ ਸੀ।

ਪਿਛਲੀ ਖ਼ਬਰ ਸਰਕਾਰੀ ਪ੍ਰਬੰਧਾਂ ਦੀ ਉਡੀਕ ਛੱਡ ਆਪ ਖੱਡਾ ਭਰਨ ਲਈ ਅੱਗੇ ਆਇਆ ਸਮਾਜ ਸੇਵੀ ਅਵਤਾਰ ਸਿੰਘ ਅਗਲੀ ਖ਼ਬਰ ਉਤਰਾਖੰਡ 'ਚ ਵੱਡਾ ਹਾਦਸਾ: ਬਦਰੀਨਾਥ ਤੋਂ ਪਰਤ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, 6 ਲੋਕਾਂ ਦੀ ਮੌਤ