30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹਵਾਈ ਫ਼ੌਜ ਦੇ ਨਵੇਂ ਉਪ ਮੁਖੀ

ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਅਗਲੇ ਉਪ ਮੁਖੀ ਹੋਣਗੇ। ਰੱਖਿਆ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਇਸ ਸੰਬੰਧੀ ਅਧਿਕਾਰਤ ਐਲਾਨ ਕੀਤਾ ਗਿਆ। ਉਹ ਮੌਜੂਦਾ ਉਪ ਮੁਖੀ ਏਅਰ ਮਾਰਸ਼ਲ ..

ਅਜੀਤ ਡੈਸਕ 31-10-2026

ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਭਾਰਤੀ ਹਵਾਈ ਫ਼ੌਜ ਦੇ ਅਗਲੇ ਉਪ ਮੁਖੀ ਹੋਣਗੇ। ਰੱਖਿਆ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਇਸ ਸੰਬੰਧੀ ਅਧਿਕਾਰਤ ਐਲਾਨ ਕੀਤਾ ਗਿਆ। ਉਹ ਮੌਜੂਦਾ ਉਪ ਮੁਖੀ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਸਨਿਚਰਵਾਰ ਨੂੰ ਭਾਰਤੀ ਹਵਾਈ ਸੈਨਾ ਦੇ 29ਵੇਂ ਮੁਖੀ ਵਜੋਂ ਅਹੁਦਾ ਸੰਭਾਲਣਗੇ।

ਪਿਛਲੀ ਖ਼ਬਰ ਹਵਾਈ ਫ਼ੌਜ ਮੁਖੀ ਏ.ਪੀ. ਸਿੰਘ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ-ਅੱਜ ਹੋਣਗੇ ਸੇਵਾ ਮੁਕਤ ਅਗਲੀ ਖ਼ਬਰ ਡਬਲਿਊ. ਐਫ. ਆਈ. ਵਿਨੇਸ਼ ਫੋਗਾਟ ਦੇ ਜਾਰੀ ਨੋਟਿਸਾਂ ’ਤੇ 2 ਹਫ਼ਤਿਆਂ ਅੰਦਰ ਫ਼ੈਸਲਾ ਲਵੇ-ਦਿੱਲੀ ਹਾਈ ਕੋਰਟ