21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਵਿਧਾਨ ਸਭਾ ਚੋਣਾਂ - ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਹੋਣਗੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ

ਅਮਰਗੜ੍ਹ (ਮਾਲੇਰਕੋਟਲਾ), 31 ਅਕਤੂਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਆਮ ਆਦਮੀ ਪਾਰਟੀ ਵਲੋਂ ਹਲਕਾ ਅਮਰਗੜ੍ਹ ਦੇ...

ਅਜੀਤ ਡੈਸਕ 31-10-2026

ਅਮਰਗੜ੍ਹ (ਮਾਲੇਰਕੋਟਲਾ), 31 ਅਕਤੂਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਆਮ ਆਦਮੀ ਪਾਰਟੀ ਵਲੋਂ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੜ ਤੋਂ ਪਾਰਟੀ ਦਾ ਉਮੀਦਵਾਰ ਚੁਣ ਲਿਆ ਗਿਆ ਹੈ। ਇਸ ਐਲਾਨ ਦੇ ਨਾਲ ਹੀ ਹਲਕੇ ਭਰ ਵਿਚ ਜਸ਼ਨ ਦਾ ਮਾਹੌਲ ਬਣ ਗਿਆ ਹੈ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।

ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਦੀ ‘ਮਾਂਵਾਂ ਧੀਆਂ ਦੀ ਲਲਕਾਰ' ਰੈਲੀ 'ਚ ਉਮੜਿਆ ਬੀਬੀਆਂ ਦਾ ਭਾਰੀ ਇਕੱਠ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ - ਭਦੌੜ ਵਿਧਾਨ ਸਭਾ ਹਲਕੇ ਤੋਂ 'ਆਪ' ਵਲੋਂ ਲਾਭ ਸਿੰਘ ਉਗੋਕੇ ਨੂੰ ਟਿਕਟ