31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਲਜ਼ਾਰ ਸਿੰਘ ਤੂਰਬੰਜਾਰਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵਲੋਂ ਸੁਰੱਖਿਆ, ਪਤਨੀ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ

ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ) - ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਉਨ੍ਹਾਂ...

ਅਜੀਤ ਡੈਸਕ 31-10-2026

ਦਿੜ੍ਹਬਾ ਮੰਡੀ (ਸੰਗਰੂਰ), 31 ਅਕਤੂਬਰ (ਜਸਵੀਰ ਸਿੰਘ ਔਜਲਾ) - ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਦੀ ਪਤਨੀ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਸੁਰੱਖਿਆ ਤਹਿਤ ਸੀ.ਆਰ.ਪੀ.ਐੱਫ. ਦੇ ਤਿੰਨ ਜਵਾਨ ਤਾਇਨਾਤ ਰਹਿਣਗੇ। ਸੁਰੱਖਿਆ ਮੁਲਾਜ਼ਮਾਂ ਦੀ ਟੀਮ ਤੂਰਬੰਜਾਰਾ ਵਿਖੇ ਪਹੁੰਚ ਗਈ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਇਕ ਨਵੰਬਰ ਦੀ ਰੈਲੀ ਦਾ ਭਾਜਪਾ ਨੇ ਕੀਤਾ ਵਿਰੋਧ, ਦੰਗਾ ਪੀੜਤਾਂ ਬਾਰੇ 4 ਨਵੰਬਰ ਨੂੰ ਸਮਾਗਮ ਦਾ ਕਰੇਗੀ...