01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਰਤ-ਨਿਊਜ਼ੀਲੈਂਡ 5ਵਾਂ ਟੀ-20 - ਟਾਸ ਜਿੱਤ ਕੇ ਨਿਊਜ਼ੀਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋ...

ਅਜੀਤ ਡੈਸਕ 01-11-2026

ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋ ਰਿਹਾ ਹੈ। ਹੈਮਿਲਟਨ ਵਿਖੇ ਹੋ ਰਹੇ ਇਸ ਮੈਚ ਵਿਚ ਟਾਸ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਜਿੱਤਿਆ ਤੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਲੜੀ ਦੇ ਪਹਿਲੇ 3 ਮੈਚ ਜਿੱਤ ਕੇ ਭਾਰਤ ਪਹਿਲਾਂ ਹੀ ਅਜੇਤੂ ਬੜਤ ਬਣਾ ਚੁੱਕਾ ਹੈ ਜਦਕਿ ਚੌਥਾ ਮੈਚ ਨਿਊਜ਼ੀਲੈਂਡ ਨੇ ਜਿੱਤਿਆ ਸੀ। ਅੱਜ ਦਾ ਮੈਚ ਜਿੱਤ ਕੇ ਨਿਊਜ਼ੀਲੈਂਡ ਦੀਆਂ ਨਜ਼ਰਾਂ ਬੜਤ ਘੱਟ ਕਰਨ ਉੱਪਰ ਹੋਣਗੀਆਂ।

ਪਿਛਲੀ ਖ਼ਬਰ ਸਾਰੇ ਕਾਨੂੰਨਾਂ ਅਤੇ ਪ੍ਰਕਿਰਿਆਵਾਂ ਨੂੰ ਅਣਗੌਲਿਆ ਕੀਤਾ ਹੈ ਗਿਆਨੇਸ਼ ਕੁਮਾਰ ਨੇ - ਸ਼ੇਰ ਸਿੰਘ ਘੁਬਾਇਆ ਅਗਲੀ ਖ਼ਬਰ 10 ਲੱਖ ਤੋਂ ਵੱਧ ਲੋਕ ਇਕੱਠੇ ਹੋਣਗੇ ਇੰਡੀਆ ਗੱਠਜੋੜ ਦੀ ਵਿਸ਼ਾਲ ਰੈਲੀ ਚ - ਗੁਰਜੀਤ ਸਿੰਘ ਔਜਲਾ